ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ¡Çਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਨ੍ਹਾਂ ਦਾ ਮਨ ਹੁਲਾਰੇ ਵਿਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ? ਮੁੱਢ ਵਿਚ ਇਹ ਨਾਚ, ਫਸਲਾਂ ਦੀ ਉਪਜਾਊ ਸ਼ਕਤੀ ਵਧਾਉਣ ਲਈ ਕੀਤੀਆਂ ਰੀਤੀ ਰਸਮਾਂ ਸਮੇਂ ਖੁੱਲੇ ਖੇਤਾਂ ਵਿਚ ਨੱਚਿਆ ਜਾਂਦਾ ਸੀ।"
¡Êਵਿਕੀਪੀਡੀਆ¡Ë

¡¡¡¡¡¡¡¡¡¡¡¡¡¡¡¡¡¡¡¡¡¡
¡ÊThis must be a test .)
¥³¥á¥ó¥È